ਹੇ ਭਾਈ! ਕੋਈ ਭੀ ਜੀਵ ਜਾਣ ਬੁੱਝ ਕੇ ਕੁਰਾਹੇ ਨਹੀਂ ਪੈਂਦਾ (ਜੀਵ ਦੇ ਵੱਸ ਦੀ ਗੱਲ ਨਹੀਂ) । ਉਹੀ ਮਨੁੱਖ ਕੁਰਾਹੇ ਪੈਂਦਾ ਹੈ ਜਿਸ ਨੂੰ ਪਰਮਾਤਮਾ ਆਪ ਕੁਰਾਹੇ ਪਾਂਦਾ ਹੈ। ਉਹੀ ਮਨੁੱਖ (ਸਹੀ ਜੀਵਨ-ਰਾਹ) ਸਮਝਦਾ ਹੈ, ਜਿਸ ਨੂੰ ਪਰਮਾਤਮਾ ਆਪ ਸਮਝ ਬਖ਼ਸ਼ਦਾ ਹੈ।
हे भाई! कोई भी जीव जान-बूझ के गलत राह पर नहीं पड़ता (जीव के वश की बात नहीं)। वही मनुष्य कुमार्ग पर पड़ता है जिसको परमात्मा स्वयं कुमार्ग पर डालता है। वही मनुष्य (सही जीवन राह को) समझता है, जिसको परमात्मा स्वयं समझ बख्शता है।