ਹੇ ਭਾਈ! (ਜਿੰਦ ਤੇ ਸਰੀਰ ਦਾ) ਮਿਲਾਪ ਅਤੇ ਵਿਛੋੜਾ ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਹੁੰਦਾ ਹੈ। (ਪਰਮਾਤਮਾ ਦੇ ਹੁਕਮ ਵਿਚ ਹੀ) ਪੰਜ ਤੱਤ (ਇਕੱਠੇ) ਕਰ ਕੇ ਸਰੀਰ ਬਣਾਇਆ ਜਾਂਦਾ ਹੈ। ਪ੍ਰਭੂ-ਪਾਤਿਸ਼ਾਹ ਦੇ ਹੁਕਮ ਅਨੁਸਾਰ ਹੀ ਜੀਵਾਤਮਾ ਸਰੀਰ ਵਿਚ ਆ ਟਿਕਦਾ ਹੈ।
हे भाई! (प्राण और शरीर का) मिलाप और विछोड़ा परमात्मा की रजा अनुसार ही होता है। (परमात्मा के हुकम में ही) पाँच तत्व (इकट्ठे) करके शरीर बनाया जाता है। प्रभू-पातशाह के हुकम अनुसार ही जीवात्मा शरीर में आ टिकता है।