Today's extract from Sri Guru Granth Sahib ji

ਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ, ਉਸ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ।ਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ। (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ।



हे भाई! जो हरी इस लोक में और परलोक में मित्र बनता है, उसका नाम-धन इकट्ठा करना चाहिए।हे भाई! जिस भी जगह परमात्मा की आराधना की जाए, वह मित्र परमात्मा वहीं आ के मददगार बनता है। (पर वह) परमात्मा गुरू की कृपा से (ही मनुष्य के) मन में बस सकता है, किसी भी और तरीके से उसको पाया नहीं जा सकता।