ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤਿ ਤੋਂ) ਬਚਾਈ ਰੱਖ। (ਮੈਂ ਵੇਖਦਾ ਹਾਂ ਕਿ) ਕ੍ਰੋੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤਿ ਦੇ ਕਾਰਨ) ਹੋਰ ਸਾਰੇ ਮਤਲਬੀ ਹੀ ਹਨ (ਆਪਣੇ ਮਤਲਬ ਦੀ ਖ਼ਾਤਰ ਵੇਖਣ ਨੂੰ ਹੀ ਧਾਰਮਿਕ ਕੰਮ ਕਰ ਰਹੇ ਹਨ)।
हे मेरे मालिक प्रभू! कृपा करके मुझे (दुर्मति) से बचाए रख। (मैं देखता हूँ कि) करोड़ों मनुष्यों में से कोई विरला मनुष्य (तेरा सच्चा) भगत है (कुमति के कारण) और सारे मतलबी ही हैं (अपने मतलब के कारण देखने को धार्मिक काम कर रहे हैं)।