ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ)।
हमारे (असल) मित्र वही मनुष्य हैं जिनका दीदार होने से बुरी मति दूर हो जाती है। पर, हे दास नानक! मैंने सारा जगत तलाश के देख लिया है, कोई विरले (ऐसे मनुष्य मिलते हैं)।