ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।
हे मेरे भूले हुए मन! (रोजी आदि के खातिर किसी के साथ) धोखा-फरेब ना किया कर। आखिर को (इन बुरे कर्मों का) लेखा तेरे अपने प्राणों से ही लिया जाना है।