ਅੱਜ ਦਾ ਫ਼ਰਮਾਨ | Today's extract from Sri Guru Granth Sahib ji

(ਹੇ ਮਨ! ਇੱਕ ਪ੍ਰਭੂ ਦੇ ਦਰ ਤੇ ਇਉਂ ਆਖ-ਹੇ ਪ੍ਰਭੂ!) ਜੇ ਤੂੰ ਮੈਨੂੰ ਰਾਜ (ਭੀ) ਦੇ ਦੇਵੇਂ, ਤਾਂ ਮੈਂ ਕਿਸੇ ਗੱਲੇ ਵੱਡਾ ਨਹੀਂ ਹੋ ਜਾਵਾਂਗਾ ਤੇ ਜੇ ਤੂੰ ਮੈਨੂੰ ਕੰਗਾਲ ਕਰ ਦੇਵੇਂ, ਤਾਂ ਮੇਰਾ ਕੁਝ ਘਟ ਨਹੀਂ ਜਾਣਾ। (ਹੇ ਪ੍ਰਭੂ!) ਸਾਰੀ ਸ੍ਰਿਸ਼ਟੀ ਤੂੰ ਆਪ ਹੀ ਪੈਦਾ ਕੀਤੀ ਹੈ ਤੇ ਭਰਮਾਂ ਵਿਚ ਕੁਰਾਹੇ ਪਾਈ ਹੋਈ ਹੈ, ਜਿਸ ਜੀਵ ਨੂੰ ਤੂੰ ਆਪ ਮੱਤ ਦੇਂਦਾ ਹੈਂ ਉਸੇ ਨੂੰ ਮੱਤ ਆਉਂਦੀ ਹੈ


(हे मन! एक प्रभू के दर पर यूँ कह– हे प्रभू!) अगर तू मुझे राज (भी) दे दे, तो किसी तरह बड़ा नहीं हो जाऊँगा और अगर तू मुझे कंगाल कर दे, तो मेरा कुछ घट नहीं जाना। (हे प्रभू!) सारी सृष्टि तूने स्वयं ही पैदा की है और भरमों में गलत रास्ते पर डाली हुई है, जिस जीव को तू खुद मति देता है उसे ही सद्-बुद्धि आती है।