ਹੇ ਮਿੱਤਰ! ਸੁਣ। (ਕਿਸੇ ਕਿਸਮ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ, ਪ੍ਰਭੂ ਦੀ ਸ਼ਰਨ ਪਏ ਰਹਿਣਾ ਚਾਹੀਦਾ ਹੈ। ਜੋ ਕੁਝ ਪਰਮਾਤਮਾ ਕਰ ਰਿਹਾ ਹੈ, ਉਸ ਨੂੰ ਭਲਾ ਕਰ ਕੇ ਮੰਨਣਾ ਚਾਹੀਦਾ ਹੈ। ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਦੀ ਭੇਟ ਕਰ ਦੇਣਾ ਚਾਹੀਦਾ ਹੈ। ਇਸ ਤਰ੍ਹਾਂ ਪਰਮਾਤਮਾ ਨੂੰ ਲੱਭ ਲਈਦਾ ਹੈ
हे मित्र! सुन। (किसी किस्म का) अहंकार नहीं करना चाहिए। जो कुछ परमात्मा कर रहा है, उसे भला करके मानना चाहिए। ये जिंद और ये शरीर सब कुछ उसकी भेट कर देना चाहिए। इस तरह परमात्मा को पा लिया जाता है।