ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ– ਇਹ ਧਨ ਮੇਰਾ ਹੈ। (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ)।
कंजूस धन जोड़ने जुटा हुआ है, (और) मूर्ख (कंजूस) कहता है–ये धन मेरा है। (पर जिस वक्त) जम का डण्डा सिर पर आ बजता है तब एक पलक में फैसला कर देता है (कि दरअसल ये धन किसी का भी नहीं)।