ਮੇਰੀ ਕੀਹ ਤਾਕਤ ਹੈ ਕਿ (ਕਰਤਾਰ ਦੀ ਕੁਦਰਤਿ ਦੀ) ਵਿਚਾਰ ਕਰ ਸਕਾਂ? (ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ) ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ। ਜੋ ਤੈਨੂੰ ਚੰਗਾ ਲੱਗਦਾ ਹੈ, ਉਹ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ) ।
मेरी क्या ताकत है कि (करते की कुदरत की) विचार कर सकूँ? (हे अकाल-पुरख!) मैं तो आप पर एक बार भी सदके होने के काबिल नहीं हूँ (अर्थात मेरी हस्ती बहुत ही तुच्छ है)। हे निरंकार! तू सदा अटल रहने वाला है जो आपको अच्छा लगता है वही काम भला है (भाव तेरी रज़ा में रहना ही ठीक है)।