ਹੇ ਭਾਈ! ਉਹ ਕੁੱਲੀ ਚੰਗੀ ਹੈ, ਜਿਸ ਵਿਚ (ਰਹਿਣ ਵਾਲਾ ਮਨੁੱਖ) ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ। (ਪਰ) ਉਹ ਪੱਕੇ ਮਹੱਲ ਕਿਸੇ ਕੰਮ ਨਹੀਂ, ਜਿਨ੍ਹਾਂ ਵਿਚ (ਵੱਸਣ ਵਾਲਾ ਮਨੁੱਖ) ਪਰਮਾਤਮਾ ਨੂੰ ਭੁਲਾ ਦੇਂਦਾ ਹੈ।
हे भाई! वह छपरी ही अच्छी है जिस में (रहने वाला मनुष्य) प्रभु के गुण गाता रहता है। (पर) वह पक्के महल किसी काम के नहीं, जिस में (बसने वाला मनुष्य) परमात्मा को भुला देता है।