1521 ਵਿਚ ਬਾਬਰ ਦੇ ਹਮਲੇ ਨੂੰ ਗੁਰੂ ਨਾਨਕ ਦੇਵ ਜੀ ਨੇ ਅਖੀਂ ਵੇਖਿਆ । ਉਸ ਸਮੇਂ ਦੇ ਹਾਲਾਤ ਦਾ ਵਰਨਣ ਇਸ ਬਾਣੀ ਵਿਚ ਕੀਤਾ ਗਿਆ ਹੈ ਜੇ ਪਹਿਲਾਂ ਹੀ (ਆਪੋ ਆਪਣੇ ਫ਼ਰਜ਼ ਨੂੰ) ਚੇਤੇ ਕਰਦੇ ਰਹੀਏ (ਚੇਤੇ ਰੱਖੀਏ) ਤਾਂ (ਅਜੇਹੀ) ਸਜ਼ਾ ਕਿਉਂ ਮਿਲੇ? (ਇਥੋਂ ਦੇ) ਹਾਕਮਾਂ ਨੇ ਐਸ਼ ਵਿਚ, ਤਮਾਸ਼ਿਆਂ ਦੇ ਚਾਅ ਵਿਚ ਆਪਣਾ ਫ਼ਰਜ਼ ਭੁਲਾ ਦਿੱਤਾ ਸੀ। (ਹੁਣ ਜਦੋਂ) ਬਾਬਰ ਦੀ (ਦੁਹਾਈ) ਫਿਰੀ ਹੈ ਤਾਂ (ਹੋਰ ਪਰਜਾ ਤਾਂ ਕਿਤੇ ਰਹੀ, ਕੋਈ) ਪਠਾਣ-ਸ਼ਾਹਜ਼ਾਦਾ ਭੀ (ਕਿਤੋਂ ਮੰਗ-ਪਿੰਨ ਕੇ) ਰੋਟੀ ਨਹੀਂ ਖਾ ਸਕਦਾ।
1521 में बाबर के हमले से सम्बंधित इस शब्द में इस शब्द में उस समय की हालत का वर्णन किया गया है।यदि पहले ही (अपने-अपने फर्ज को) याद करते रहें (चेते रखें) तो (ऐसी) सजा कयूँ मिले? (यहाँ के) हाकिमों ने ऐश में, तमाशों के चाव में अपने फर्ज भुला दिए थे। (अब जब) बाबर की (दुहाई) फिरी है तो (और प्रजा की तो बिसात ही क्या, कोई) पठान-शहिजादा भी (कहीं से मांग-मूंग के) रोटी नहीं खा सकता।