ਹੇ ਭਾਈ! ਜਿਵੇਂ ਅੱਗ ਨਾਲ ਠੰਢ ਦਾ ਨਾਸ ਹੋ ਜਾਂਦਾ ਹੈ, ਤਿਵੇਂ ਸੰਤਾਂ ਦੀ ਸੰਗਤ ਕੀਤਿਆਂ ਪਾਪਾਂ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਜਿਵੇਂ ਸਾਬਣ ਨਾਲ ਕੱਪੜੇ ਸਾਫ਼-ਸੁਥਰੇ ਹੋ ਜਾਂਦੇ ਹਨ, ਤਿਵੇਂ ਪਰਮਾਤਮਾ ਦਾ ਨਾਮ ਜਪਦਿਆਂ ਹਰੇਕ ਵਹਿਮ ਹਰੇਕ ਡਰ ਦੂਰ ਹੋ ਜਾਂਦਾ ਹੈ।
हे भाई! जैसे आग से ठंड का नाश हो जाता है, वैसे संतों की संगति करने से पापों का नाश हो जाता है। हे भाई! जैसे साबुन से कपड़े साफ-सुथरे हो जाते हैं, वैसे ही परमात्मा का नाम जपने से हरेक वहिम हरेक डर दूर हो जाता है।