ਅੱਜ ਦਾ ਫ਼ਰਮਾਨ: ਅੰਗ #੩ | Today's extract from Sri Guru Granth Sahib ji from Page #3

(ਸ੍ਰਿਸ਼ਟੀ ਵਿਚ) ਕਈ ਜ਼ਾਤਾਂ ਦੇ, ਕਈ ਕਿਸਮਾਂ ਦੇ ਅਤੇ ਕਈ ਨਾਵਾਂ ਦੇ ਜੀਵ ਹਨ। ਇਹਨਾਂ ਸਭਨਾਂ ਨੇ ਇਕ-ਤਾਰ ਚਲਦੀ ਕਲਮ ਨਾਲ (ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਲਿਖਿਆ ਹੈ (ਪਰ) ਕੋਈ ਵਿਰਲਾ ਮਨੁੱਖ ਇਹ ਲੇਖਾ ਲਿਖਣਾ ਜਾਣਦਾ ਹੈ (ਭਾਵ, ਪਰਮਾਤਮਾ ਦੀ ਕੁਦਰਤ ਦਾ ਅੰਤ ਕੋਈ ਭੀ ਜੀਵ ਖਾ ਨਹੀਂ ਸਕਦਾ। (ਜੇ) ਲੇਖਾ ਲਿਖਿਆ (ਭੀ ਜਾਏ ਤਾਂ ਇਹ ਅੰਦਾਜ਼ਾ ਨਹੀਂ ਲੱਗ ਸਕਦਾ ਕਿ ਲੇਖਾ) ਕੇਡਾ ਵੱਡਾ ਹੋ ਜਾਏ। ਅਕਾਲ ਪੁਰਖ ਦਾ ਬੇਅੰਤ ਬਲ ਹੈ, ਬੇਅੰਤ ਸੁੰਦਰ ਰੂਪ ਹੈ, ਬੇਅੰਤ ਉਸ ਦੀ ਦਾਤ ਹੈ-ਇਸ ਦਾ ਕੌਣ ਅੰਦਾਜ਼ਾ ਲਾ ਸਕਦਾ ਹੈ? (ਅਕਾਲ ਪੁਰਖ ਨੇ) ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ, ਉਸ ਹੁਕਮ ਨਾਲ (ਹੀ ਜ਼ਿੰਦਗੀ ਦੇ) ਲੱਖਾਂ ਦਰੀਆ ਬਣ ਗਏ।



(सृष्टि में) कई जातियों के, कई किस्मों के और कई नामों के जीव हैं। इन सब का एक तार चलती कलम से (अकाल-पुरख की कुदरत का) लेखा लिखा गया है। (पर) कोई विरला मनुष्य ही ये लेखा लिखना जानता है। (भाव, परमात्मा की कुदरत का अंत कोई भी जीव नहीं पा सकता)। (यदि) लेखा लिख (भी लिया जाए, तो ये अंदाजा नहीं लग सकता कि लेखा) कितना बड़ा हो जाए। अकाल-पुरख का बेअंत बल है, बेअंत सुंदर रूप है, बेअंत उसकी दात है; इसका कौन अंदाजा लगा सकता है? (अकाल-पुरख ने) अपने हुक्म के अनुसार ही सारा संसार बना दिया, उसके हुक्म से ही (जिंदगी के) लाखों दरिया बन गए।

Contradictory Testimonies about the Pandemic caused due to Novel Coronavirus COVID-19

Take out some time and do watch this.

 

Critically ill Covid-19 Patients Make Quick Recovery With Treatment RLF-100



More than 700 Arrested in UK - EncroChat

More than 700 people have been arrested in Britain and tens of millions of pounds have been seized after the police infiltrated a top secret communications system used by criminal gangs. 

It's being called the biggest and most significant law-enforcement operation ever carried out in the UK. 

The gangs were using a device that  looks like a normal mobile phone. But each one costs up to £3,000 and they were used by high-level criminals to talk to each other.  

The gangs believed nobody could listen in, but they were wrong.

Sophie Raworth presents BBC News at Ten reporting by Home Affairs correspondent Tom Symonds.



Rakshabandhan: Reminds me of School Days 😊😊


ਅੱਜ ਦਾ ਫ਼ਰਮਾਨ: ਅੰਗ #੪੦੭ | Today's extract from Sri Guru Granth Sahib ji from Page #407

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਦੀ ਯਾਦ ਭੁੱਲ ਗਈ ਉਹ ਆਤਮਕ ਮੌਤੇ ਮਰ ਗਿਆ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਸਾਰੇ (ਮਨ-ਇੱਛਤ) ਫਲ ਹਾਸਲ ਕਰ ਲੈਂਦਾ ਹੈ ਤੇ ਸੌਖਾ ਜੀਵਨ ਗੁਜ਼ਾਰਦਾ ਹੈ।



हे भाई! जिस मनुष्य को परमात्मा की याद भूल गई वह आत्मिक मौत मर गया।जो मनुष्य परमात्मा का नाम स्मरण करता रहता है, वह सारे (मन-इच्छित) फल हासिल कर लेता है और आसान जीवन गुजारता है।