ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰੇ ਦੁੱਖ, ਸਾਰੀਆਂ ਭੁੱਖਾਂ, ਸਾਰੇ ਸਹਿਮ ਮਿਟ ਜਾਂਦੇ ਹਨ। (ਨਾਮ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦੇ ਸੁਖ ਆਨੰਦ ਸੁਆਦ (ਪ੍ਰਾਪਤ ਹੋ ਜਾਂਦੇ ਹਨ) । ਸਾਰੀਆਂ ਲੋੜਾਂ ਪੂਰੀਆਂ ਹੋ ਜਾਂਦੀਆਂ ਹਨ।
हे भाई! परमात्मा का नाम स्मरण करते हुए सारे दुख, सारी भूखें, सारे सहम मिट जाते हैं। (नाम की इनायत से) आत्मिक अडोलता के सुख आनंद स्वाद (प्राप्त हो जाते हैं)। सारी आवश्यक्ताएं पूरी हो जाती हैं।

:format(jpg):extract_cover()/https%3A%2F%2Fpocket-syndicated-images.s3.amazonaws.com%2Farticles%2F3795%2F1585854873_file-20190319-60972-18hsrny.jpg)


